Home>>Education>>ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਬਾਗਬਾਨੀ ਸਬੰਧੀ ਸਿਖਲਾਈ ਕੋਰਸ ਸਮਾਪਤ
EducationLive Tv

ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਬਾਗਬਾਨੀ ਸਬੰਧੀ ਸਿਖਲਾਈ ਕੋਰਸ ਸਮਾਪਤ

ਅੰਮ੍ਰਿਤਸਰ, 2 ਫਰਵਰੀ ( )¸ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਆਨ ਦਾ ਜਾਬ ਟੇ੍ਰਨਿੰਗ 2 ਫਰਵਰੀ ਤੱਕ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਉਕਤ ਕੇਂਦਰ ਵਲੋਂ ਸਿਖਲਾਈ ਕੋਰਸ ’ਚ ਸਰਕਾਰੀ ਸ: ਸ: ਸਕੂਲ ਕਿਆਮਪਸੁਰਾ ਅਤੇ ਸਰਕਾਰੀ ਸ: ਸ: ਸਕੂਲ ਜੱਬੋਵਾਲ ਦੇ ਵਿਦਿਆਰਥੀਆਂ ਨੂੰ ਬਾਗਬਾਨੀ ਸਬੰਧੀ ਜਾਣੂ ਕਰਵਾਇਆ ਗਿਆ।

ਇਸ ਟੇ੍ਰਨਿੰਗ ਕੋਰਸ ਦੇ ਪ੍ਰਬੰਧਕ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵਲੋਂ ਖੁੰਬਾਂ ਦੀ ਕਾਸ਼ਤ, ਸ਼ਹਿਦ ਦੀਆਂ ਮੱਖੀਆਂ ਅਤੇ ਬਾਗਬਾਨੀ ਨਾਲ ਸਬੰਧਿਤ ਫ਼ਲਦਾਰ ਬੂਟਿਆਂ ਦੀ ਕਾਂਟ ਛਾਂਟ, ਬਡਿੰਗ ਅਤੇ ਗ੍ਰਾਫ਼ਟਿੰਗ ਬਾਰੇ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ ਅਤੇ ਕਾਲਜ ਦੇ ਬਾਗਬਾਨੀ ਮਿਊਜ਼ੀਅਮ ਦਾ ਵਿਜ਼ਟ ਵੀ ਕਰਵਾਇਆ ਗਿਆ।

ਇਸ ਦੌਰਾਨ ਸਕੂਲ ਦੇ ਸੰਜੀਵ ਕੁਮਾਰ, ਵੋਕੇਸ਼ਨਲ ਮਾਸਟਰ ਹਾਰਟੀਕਲਚਰ, ਸ: ਸ: ਸਕੂਲ ਜੱਬੋਵਾਲ, ਮਨਜੀਤ ਸਿੰਘ ਅਤੇ ਜਸਬੀਰ ਸਿੰਘ ਵੋਕੇਸ਼ਨਲ ਮਾਸਟਰ ਹਾਰਟੀਕਲਚਰ, ਸ: ਸ: ਸਕੂਲ ਕਿਆਮਪੁਰਾ ਨੇ ਨਰਸਰੀ ਦੀ ਵਿਜਟ ਕਰਵਾ ਕੇ ਬੂਟੇ ਤਿਆਰ ਕਰਨ ਦੀ ਵਿਧੀ ਤੋਂ ਜਾਣੂ ਕਰਵਾਇਆ।

ਇਸ ਟੇ੍ਰਨਿੰਗ ਦੇ ਅੰਤ ’ਚ ਪ੍ਰਿੰ: ਡਾ. ਮਹਿਲ ਸਿੰਘ ਵਲੋਂ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਗਏ ਅਤੇ ਸਿਖਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਕਿੱਤਾ ਮੁੱਖੀ ਪ੍ਰੈਕਟੀਕਲ ਟੇ੍ਰਨਿੰਗ ਲੈਣ ਲਈ ਉਤਸ਼ਾਹਿਤ ਕੀਤਾ।

24 Comments

  1. Over-the-counter decongestants and pain relievers such as ibuprofen and acetaminophen may control your symptoms and help you feel better.
    For people who use daily medications buying cheap zithromax for consumers.
    A runny nose allows your body to flush out germs along with mucus.

  2. Some of the most typical symptoms are as follows:Some women exhibiting early stages of cervical cancer experience swelling and pain in the leg.
    Some don’t ask a sales clerk for the stromectol 0.1 pills, this site always offers great value
    Interacting with other PatientsLikeMe members improves your health.

  3. I don’t think the title of your article matches the content lol. Just kidding, mainly because I had some doubts after reading the article.

  4. I don’t think the title of your article matches the content lol. Just kidding, mainly because I had some doubts after reading the article.

  5. Thank you for your sharing. I am worried that I lack creative ideas. It is your article that makes me full of hope. Thank you. But, I have a question, can you help me?

Leave a Reply

Your email address will not be published. Required fields are marked *