ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਆਫ਼ ਐਜ਼ੂਕੇ...
Read MoreCategory: Live Tv
ਖ਼ਾਲਸਾ ਕਾਲਜ ਵਿਖੇ 4 ਰੋਜ਼ਾ ‘ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 2 ਮਾਰਚ ਤੋਂ : ਪ੍ਰਿੰ: ਡਾ. ਮਹਿਲ ਸਿੰਘ
ਖ਼ਾਲਸਾ ਕਾਲਜ ਦੀ ਅਮੀਰ ਪ੍ਰੰਪਰਾ ’ਚ ਵਾਧਾ ਕਰਨ ਵਾਲਾ ਅਤੇ ਇਲਾਕਾਨਿਵਾਸੀਆਂ ਵੱਲੋਂ ਉਡੀਕਿਆ ਜਾ ਰਿਹਾ ‘ਅੰਮਿ੍ਰਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ 2021’ ਇਸਸਾਲ 2 ਤੋਂ 5 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾ...
Read Moreਸੱਤਿਆਜੀਤ ਮਜੀਠੀਆ ਵਲੋਂ ਖ਼ਾਲਸਾ ਕਾਲਜ ਵਿਖੇ ‘ਡਿਵੈਲਪਮੈਂਟ ਸੈਂਟਰ’ ਦਾ ਉਦਘਾਟਨ
New Skill Development Centre to Provide Employment Opportunities Inaugurated at Khalsa College ਖ਼ਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ’ ਖੋਲ੍ਹਣ ਦਾ ਮਕਸਦ ਵਿਦਿਆਰਥੀਆਂ ਨੂੰ ਉਚ ਪੱਧਰ ਦੇ ਕੋਰਸ ਕਰਵਾ ਕੇ ਰੋਜ਼ਗਾ...
Read Moreਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਯੋਗਾ ਅਤੇ ਮੈਡੀਟੇਸ਼ਨ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਅਗਵਾਈ ਹੇਠ ਕਰਵਾਈ ਵਰਕਸ਼ਾਪ ’ਚ ਸੰਮਤ ਯੋਗ ਦੇ ਡਾਇਰੈਕਟਰ ਸ਼ਾਰੂਤ...
Read Moreਅੰਮ੍ਰਿਤਸਰ, 2 ਫਰਵਰੀ ( )¸ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਲੋਂ ਪਿੰਡਾਂ ’ਚ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਆਨ ਦਾ ਜਾਬ ਟੇ੍ਰਨਿੰਗ 2 ਫਰਵਰੀ ਤੱਕ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋ...
Read More